This browser does not support the video element.
ਖੰਨਾ: ਥਾਣਾ ਸਦਰ ਪੁਲਿਸ ਨੇ ਗਸ਼ਤ ਦੌਰਾਨ ਇੱਕ ਵਿਅਕਤੀ ਨੂੰ ਹੈਰੋਇਨ ਨਾਲ ਕੀਤਾ ਗ੍ਰਿਫਤਾਰ
Khanna, Ludhiana | Aug 23, 2025
ਥਾਣਾ ਸਦਰ ਖੰਨਾ ਤੇ ਐਸਐਚਓ ਸੁਖਵਿੰਦਰ ਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਡਾ ਸਹਾਇਕ ਥਾਣੇਦਾਰ ਅਵਤਾਰ ਸਿੰਘ ਦੌਰਾਨੇ ਅਗਸਤ ਆਪਣੀ ਪੁਲਿਸ ਪਾਰਟੀ ਨੇ ਗਸ਼ਤ ਕਰ ਰਿਹਾ ਸੀ ਤਾਂ ਇੱਕ ਵਿਅਕਤੀ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕਰ ਲਿਆ ਹੈ ਤੇ ਉਸਦੇ ਖਿਲਾਫ ਮੁਕੱਦਮ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ