This browser does not support the video element.
ਮਾਨਸਾ: ਮਾਨਸਾ ਜਿਲ੍ੇ ਅੰਦਰ ਸਿਹਤ ਵਿਭਾਗ ਦੀ ਟੀਮ ਵੱਲੋਂ ਵਿਦਿਅਕ ਸੰਸਥਾਵਾਂ ਵਿਖੇ ਡੇਂਗੂ ਦੀ ਲਾਰਵੇ ਦੀ ਕੀਤੀ ਜਾਂਚ
Mansa, Mansa | Aug 1, 2025
ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾਕਟਰ ਰਣਜੀਤ ਰਾਏ ਨੇ ਕਿਹਾ ਕਿ ਹਰ ਸ਼ੁਕਰਵਾਰ ਡੇਂਗੂ ਤੇ ਬਾਰ ਮੁਹਿੰਮ ਤਹਿਤ ਸਿਹਤ ਵਿਭਾਗ ਦੀ ਟੀਮ ਵੱਲੋਂ ਅੱਜ ਡੀਏਵੀ ਸੀਨੀਅਰ ਸੈਕੈਂਡਰੀ ਸਕੂਲ ਮਾਨਸਾ ਅਤੇ ਸਰਕਾਰੀ ਸੀਨੀਅਰ ਸਕੈਂਡਰੀ ਸਮਾਰਟ ਸਕੂਲ ਮਾਨਸਾ ਵਿਖੇ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ ਉਹਨਾਂ ਕਿਹਾ ਕਿ ਬਰਸਾਤ ਦੇ ਮੌਸਮ ਦੇ ਮੱਦੇ ਨਜ਼ਰ ਡੇਂਗੂ ਮਲੇਰੀਏ ਤੇ ਚਿਕਨ ਗੁਣੀਆ ਜਿਹੀਆਂ ਬਿਮਾਰੀਆਂ ਤੋਂ ਬਚਾ ਲਈ ਸਾਵਧਾਨੀਆਂ ਵਰਤਣੀਆਂ ਲਾਜ਼ਮੀ ਹਨ