This browser does not support the video element.
ਜ਼ੀਰਾ: ਪਿੰਡ ਮੱਲੋ ਕੇ ਨੇੜੇ ਪੁਲਿਸ ਵੱਲੋਂ ਨਾਕਾਬੰਦੀ ਦੌਰਾਨ 557 ਗ੍ਰਾਮ ਹੈਰੋਇਨ ਮੋਟਰਸਾਈਕਲ ਸਮੇਤ ਦੋ ਨਸ਼ਾ ਤਸਕਰ ਕੀਤੇ ਕਾਬੂ
Zira, Firozpur | Oct 1, 2025
ਪਿੰਡ ਮੱਲੋ ਕੇ ਨੇੜੇ ਪੁਲਿਸ ਵੱਲੋਂ ਨਾਕਾਬੰਦੀ ਦੌਰਾਨ 557 ਗ੍ਰਾਮ ਹੈਰੋਇਨ ਇੱਕ ਮੋਟਰਸਾਈਕਲ ਸਮੇਤ ਦੋ ਨਸ਼ਾ ਤਸਕਰ ਕੀਤੇ ਕਾਬੂ ਅੱਜ ਸ਼ਾਮ 4 ਵਜੇ ਦੇ ਕਰੀਬ ਪੁਲਿਸ ਵੱਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕੀ ਯੁੱਧ ਨਸ਼ਿਆਂ ਦੇ ਵਿਰੁੱਧ ਮੁਹਿੰਮ ਤਹਿਤ ਅਤੇ ਨਸ਼ੇ ਨੂੰ ਠੱਲ ਪਾਉਣ ਲਈ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਨੂੰ ਲੈ ਕੇ ਪੁਲਿਸ ਨੂੰ ਮਾੜੇ ਅਨਸਰਾਂ ਦੇ ਖਿਲਾਫ ਗੁਪਤ ਸੂਚਨਾ ਮਿਲੀ ਸੀ। ਜਦ ਮੁੱਖ ਅਫਸਰ ਗੁਰਮੀਤ ਸਿੰਘ ਥਾਣਾ ਸਿਟੀ ਜੀਰਾ ਸਮੇਤ ।