This browser does not support the video element.
ਪਠਾਨਕੋਟ: ਦੌਲਤਪੁਰ ਵਿਖੇ ਇੱਕ ਬੱਚੇ ਨਾਲ ਕੁੱਟਮਾਰ ਅਤੇ ਅਗਵਾ ਕਰਨ ਦੀ ਕੋਸ਼ਿਸ਼ ਦੇ ਚਲਦਿਆਂ ਤਿੰਨ ਵਿਅਕਤੀਆਂ 'ਤੇ ਮਾਮਲਾ ਹੋਇਆ ਦਰਜ
Pathankot, Pathankot | Jul 31, 2025
ਸਕੂਲਾਂ ਅਤੇ ਕਾਲਜਾਂ ਵਿਖੇ ਲੜਾਈਆਂ ਦੇ ਕਈ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ। ਅਜਿਹਾ ਹੀ ਇੱਕ ਮਾਮਲਾ ਪਠਾਨਕੋਟ ਵਿਖੇ ਦੇਖਣ ਨੂੰ ਮਿਲਿਆ ਜਿਸ ਵਿੱਚ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜੋ ਕਿ ਦੌਲਤਪੁਰ ਇਲਾਕੇ ਦੇ ਇੱਕ ਸਰਕਾਰੀ ਸਕੂਲ ਦੇ ਬਾਹਰ ਦਾ ਦੱਸਿਆ ਜਾ ਰਿਹਾ ਹੈ, ਜਿਸ ਵਿੱਚ ਕੁਝ ਲੋਕ ਇੱਕ ਵਿਦਿਆਰਥੀ ਨੂੰ ਕੁੱਟਦੇ ਹੋਏ ਸਾਫ਼ ਦਿਖਾਈ ਦੇ ਰਹੇ ਹਨ ਅਤੇ ਬਾਅਦ ਵਿੱਚ ਉਹ ਉਸਨੂੰ ਸਾਈਕਲ 'ਤੇ ਲੈ ਗਏ ਅਤੇ ਬਾਅਦ ਵਿੱਚ ਉਸਨੂੰ ਕੁੱਟਮਾਰ ਕਰਨ ਤੋਂ ਬਾਅਦ ਛੱਡ ਦਿ