Download Now Banner

This browser does not support the video element.

ਬਠਿੰਡਾ: ਡੀਸੀ ਦਫ਼ਤਰ ਵਿਖੇ ਡੀਸੀ ਦਫ਼ਤਰ ਬਠਿੰਡਾ ਦੇ ਮੁਲਾਜ਼ਮਾ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਇੱਕ-ਇੱਕ ਦਿਨ ਦੀ ਤਨਖਾਹ ਦੇ ਕੇ ਸੇਵਾ ‘ਚ ਪਾਇਆ ਯੋਗਦਾਨ

Bathinda, Bathinda | Sep 3, 2025
ਪੰਜਾਬ ‘ਚ ਹੜ੍ਹ ਪੀੜਤ ਇਲਾਕਿਆਂ ਵਿੱਚ ਜੂਝ ਰਹੇ ਲੋਕਾਂ ਲਈ ਜਿੱਥੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾ, ਆਪਸੀ ਭਾਈਚਾਰਕ ਸਾਂਝ ਤੋਂ ਇਲਾਵਾ ਹੋਰਨਾਂ ਵਲੋਂ ਖਾਣ, ਪੀਣ ਅਤੇ ਪਸ਼ੂਆਂ ਲਈ ਹਰੇ-ਚਾਰਾ ਭੇਜ ਕੇ ਆਪਣਾ ਪੂਰਨ ਯੋਗਦਾਨ ਪਾਇਆ ਜਾ ਰਿਹਾ ਹੈ ਉਥੇ ਹੀ ਦਫ਼ਤਰ ਡਿਪਟੀ ਕਮਿਸ਼ਨਰ ਅਤੇ ਜਿਲ੍ਹੇ ਦੇ ਸਮੂਹ ਉਪ ਮੰਡਲ ਮੈਜਿਸਟਰੇਟ/ਤਹਿਸੀਲ ਦਫਤਰਾਂ ਵਿੱਚ ਕੰਮ ਕਰਦੇ ਮੁਲਾਜ਼ਮਾਂ ਵਲੋਂ ਆਪਣੀ ਇੱਕ-ਇੱਕ ਦਿਨ ਦੀ ਤਨਖਾਹ, ਦੋ ਲੱਖ ਰੁਪਏ ਦੇ ਕੇ, ਹੜ੍ਹ ਪੀੜਤਾਂ ਦੀ ਮਦਦ ਕੀਤੀ ਗਈ।
Read More News
T & CPrivacy PolicyContact Us