This browser does not support the video element.
ਸ਼ੰਭੂ ਕਲਾਂ: ਸ਼ੰਬੂ ਬਾਰਡਰ ਵਿਖੇ ਕਿਸਾਨਾਂ ਨੇ ਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਸਿੰਘ ਘਨੌਰ ਤੇ ਲਗਾਏ ਮਾਈਨਿੰਗ ਦੇ ਆਰੋਪ
Shambhu Kalan, Patiala | Jun 25, 2024
ਸ਼ੰਬੂ ਬਾਰਡਰ ਵਿਖੇ ਕਿਸਾਨੀ ਧਰਨੇ ਦੌਰਾਨ ਜੋ ਹੰਗਾਮਾ ਹੋਇਆ ਸੀ ਉਸ ਨੂੰ ਲੈ ਕੇ ਕਿਸਾਨਾਂ ਵੱਲੋਂ ਹੁਣ ਪੰਜਾਬ ਸਰਕਾਰ ਅਤੇ ਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਸਿੰਘ ਘਨੌਰ ਤੇ ਮਾਈਨਿੰਗ ਦੇ ਗੰਭੀਰ ਆਰੋਪ ਲਗਾਏ ਜਾ ਰਹੇ ਨੇ ਕਿਸਾਨਾਂ ਨੇ ਕਿਹਾ ਕਿ ਸੋਚੀ ਸਮਝੀ ਸਾਜਿਸ਼ ਦੇ ਤਹਿਤ ਇਹ ਹੰਗਾਮਾ ਕਿਸਾਨੀ ਧਰਨੇ ਦੌਰਾਨ ਸ਼ੰਭੂ ਬਾਰਡਰ ਵਿਖੇ ਕੀਤਾ ਗਿਆ ਉਹਨਾਂ ਕਿਹਾ ਕਿ ਅਸੀਂ ਪੰਜਾਬ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਇਸ ਦੀ ਜਾਂਚ ਕਰਵਾ ਕੇ ਸਬੰਧਤ ਵਿਅਕਤੀਆਂ