This browser does not support the video element.
ਮਾਨਸਾ: ਮਾਨਸਾ ਦੀਆਂ ਸੜਕਾਂ ਤੇ ਮਜਦੂਰਾਂ ਨੇ ਰੋਸ ਮਾਰਚ ਕਰ ਡੀਸੀ ਦਫਤਰ ਅੱਗੇ ਲਾਇਆ ਧਰਨਾ
Mansa, Mansa | Sep 8, 2025
ਮਜ਼ਦੂਰ ਆਗੂ ਭਗਵੰਤ ਸਿੰਘ ਸਮਾਓ ਨੇ ਕਿਹਾ ਕਿ ਮਨਰੇਗਾ ਦਾ ਕੰਮ ਬੰਦ ਹੋਣ ਕਾਰਨ ਮਜ਼ਦੂਰ ਵਿਹਲੇ ਹੋ ਚੁੱਕੇ ਹਨ ਅਤੇ ਮਹਿੰਗਾਈ ਦੀ ਮਾਰ ਚੱਲ ਰਹੇ ਨੇ ਉਹਨਾਂ ਕਿਹਾ ਕਿ ਤੁਰੰਤ ਜਿਲ੍ੇ ਦੇ ਵਿੱਚ ਮਨਰੇਗਾ ਦਾ ਕੰਮ ਸ਼ੁਰੂ ਕੀਤਾ ਜਾਵੇ ਅਤੇ ਪਿੰਡਾਂ ਦੇ ਵਿੱਚ ਬਾਰਿਸ਼ ਦੇ ਨਾਲ ਡਿੱਗੇ ਮਜ਼ਦੂਰਾਂ ਦੇ ਘਰ ਦੀ ਗਿਰਦਾਵਰੀ ਕਰਵਾ ਕੇ ਤੁਰੰਤ ਮਜ਼ਦੂਰਾਂ ਨੂੰ ਮੁਆਵਜਾ ਦਿੱਤਾ ਜਾਵੇ