Install App
faridabegam770
This browser does not support the video element.
ਕਪੂਰਥਲਾ: ਪਿੰਡ ਬਾਦਸ਼ਾਹਪੁਰ ਦੇ ਨੌਜਵਾਨ ਦੀ ਕਾਲੀ ਵੇਈਂ ਵਿਚ ਡੁੱਬਣ ਕਾਰਨ ਹੋਈ ਮੌਤ, ਲਾਸ਼ ਬਰਾਮਦ, ਪਸ਼ੂਆਂ ਲਈ ਚਾਰਾ ਲੈਣ ਗਿਆ ਸੀ
Kapurthala, Kapurthala | Sep 6, 2025
ਨਜ਼ਦੀਕੀ ਪਿੰਡ ਬਾਦਸ਼ਾਹਪੁਰ ਦੇ ਇਕ ਨੌਜਵਾਨ ਵਿਅਕਤੀ ਦੀ ਕਾਲੀ ਵੇਈਂ ਚ ਡੁੱਬ ਕਾਰਨ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮੱਖਣ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਪਿੰਡ ਬਾਦਸ਼ਾਹਪੁਰ ਜੋ ਰੋਜ਼ਾਨਾ ਦੀ ਤਰ੍ਹਾਂ ਬੀਤੇ ਕੱਲ ਕਾਲੀ ਵੇਈਂ ਦੇ ਨਜ਼ਦੀਕ ਤੋਂ ਪਸ਼ੂਆਂ ਲਈ ਚਾਰਾ ਲੈਣ ਗਿਆ ਸੀ | ਜਿਸ ਦਾ ਅਚਾਨਕ ਪੈਰ ਤਿਲਕ ਗਿਆ ਤੇ ਉਹ ਪਾਣੀ ਵਿਚ ਡੁੱਬ ਗਿਆ | ਮ੍ਰਿਤਕ ਵਿਅਕਤੀ ਆਪਣੇ ਪਿੱਛੇ ਪਤਨੀ, ਦੋ ਪੁੱਤਰ ਤੇ ਇੱਕ ਧੀ ਛੱਡ ਗਿਆ ਹੈ।
Share
Read More News
T & C
Privacy Policy
Contact Us
Your browser does not support JavaScript!