This browser does not support the video element.
ਮਾਨਸਾ: ਬਠਿੰਡਾ ਤੋਂ ਸੰਸਦ ਅਤੇ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਮਾਨਸਾ ਦੇ ਪਿੰਡਾਂ ਦਾ ਕੀਤਾ ਦੌਰਾ
Mansa, Mansa | Aug 30, 2025
ਜਾਣਕਾਰੀ ਦਿੰਦਿਆਂ ਪਿੰਡ ਖੀਵਾ ਕਲਾਂ ਦੇ ਨੰਬਰਦਾਰ ਬਲਵੰਤ ਸਿੰਘ ਨੇ ਕਿਹਾ ਕਿ ਅੱਜ ਮਾਨਸਾ ਦੇ ਪਿੰਡ ਖੀਵਾ ਕਲਾਂ ਖੀਵਾ ਖੁਰਦ ਗੁਰਥੜੀ ਅਤੇ ਹੋਰ ਵੱਖ ਵੱਖ ਪਿੰਡਾਂ ਦਾ ਸਾਬਕਾ ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਸੰਸਦ ਬੀਬਾ ਹਰਸਿਮਰਤ ਕੌਰ ਬਾਦਲ ਨੇ ਦੌਰਾ ਕੀਤਾ ਜਿਸ ਦੌਰਾਨ ਹਰਸਿਮਰਤ ਕੌਰ ਬਾਦਲ ਵੱਲੋਂ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਆਪਣੀ ਤਨਖਾਹ ਵਿੱਚੋਂ ਲੋਕਾਂ ਨੂੰ ਡੀਜ਼ਲ ਅਤੇ ਪੱਖੇ ਮੁਹਈਆ ਕਰਵਾਏ