This browser does not support the video element.
ਖੰਨਾ: ਪਾਇਲ ਦੇ ਪਿੰਡ ਬੁਆਣੀ ਵਿਖੇ ਇਕ ਘਰ ਦੀ ਛੱਤ ਡਿੱਗਣ ਕਾਰਨ ਇਕ ਔਰਤ ਦੀ ਹੋਈ ਮੌਤ ਹਲਕਾ ਵਿਧਾਇਕ ਨੇ ਪਰਿਵਾਰ ਨਾਲ ਦੁੱਖ ਪ੍ਰਗਟਾਇਆ
Khanna, Ludhiana | Sep 8, 2025
ਪਾਇਲ ਦੇ ਪਿੰਡ ਬੁਆਣੀ ਵਿਖੇ ਇੱਕ ਘਰ ਦੀ ਛੱਤ ਡਿੱਗਣ ਦੇ ਨਾਲ ਇੱਕ ਔਰਤ ਦੀ ਮੌਤ ਹੋ ਗਈ। ਔਰਤ ਦੀ ਪਹਿਚਾਨ ਜਸਪਾਲ ਕੌਰ ਪਿੰਡ ਬੁਆਣੀ ਹੋਈ ਮੌਕੇ ਤੇ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਵਿਸ਼ਵਾਸ਼ ਦਵਾਇਆ ਕਿ ਸਰਕਾਰ ਦੇ ਵੱਲੋਂ ਜੋ ਵੀ ਬਣਦਾ ਮੁਆਵਜ਼ਾ ਹੈ ਪਰਿਵਾਰ ਨੂੰ ਦਿੱਤਾ ਜਾਵੇਗਾ ਤੇ ਉਹਨਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਅਤੇ ਡਿਪਟੀ ਕਮਿਸ਼ਨਰ ਲੁਧਿਆਣਾ ਨਾਲ ਫੋਨ ਤੇ ਗੱਲ ਹੋਈ ਹੈ