This browser does not support the video element.
ਪਟਿਆਲਾ: ਭਾਖੜਾ ਡੈਮ ਦੀ ਸੁਰੱਖਿਆ ‘ਤੇ ਖਤਰਾ, ਡਾਕਟਰ ਮਨਜੀਤ ਸਿੰਘ ਰੰਧਾਵਾ ਨੇ ਪਟਿਆਲਾ ਵਿਖੇ ਪ੍ਰੈੱਸ ਕਾਨਫਰੰਸ ਕਰ ਦਿੱਤੀ ਚੇਤਾਵਨੀ
Patiala, Patiala | Sep 13, 2025
ਭਾਖੜਾ ਡੈਮ ਦੀ ਸੁਰੱਖਿਆ ਨੂੰ ਲੈ ਕੇ ਅੱਜ ਪਟਿਆਲਾ ਵਿੱਚ ਹੋਈ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਨੂੰ ਪੇਸ਼ ਸਮੱਸਿਆਵਾਂ ਤੇ ਆਵਾਜ਼ ਉਠਾਉਣ ਵਾਲੀ ਸੰਸਥਾ ਲੋਕ ਰਾਜ ਦੇ ਡਾਕਟਰ ਮਨਜੀਤ ਸਿੰਘ ਰੰਧਾਵਾ ਨੇ ਗੰਭੀਰ ਚਿੰਤਾਵਾਂ ਪ੍ਰਗਟਾਈਆਂ। ਉਨ੍ਹਾਂ ਨੇ ਦੱਸਿਆ ਕਿ ਡੈਮ ਦੇ ਅੰਦਰ ਸਿਲਟ ਲਗਾਤਾਰ ਵੱਧਦੀ ਜਾ ਰਹੀ ਹੈ, ਜਿਸ ਕਰਕੇ ਡੈਮ ਦੀ ਪਾਣੀ ਸੰਭਾਲਣ ਦੀ ਸਮਰੱਥਾ ਵਿੱਚ ਵੱਡੀ ਕਮੀ ਆ ਰਹੀ ਹੈ। ਇਸ ਨਾਲ ਨਾ ਸਿਰਫ਼ ਡੈਮ ਦੀ ਉਪਯੋਗਤਾ ਘੱਟ ਰਹੀ ਹੈ, ਸਗੋਂ ਉਸਦੀ ਡਿਜ਼ਾਇਨ ਉਮਰ