This browser does not support the video element.
ਅੰਮ੍ਰਿਤਸਰ 2: ਵਾਰਸ ਪੰਜਾਬ ਅਕਾਲੀ ਦਲ ਵੱਲੋਂ ਅੰਮ੍ਰਿਤਸਰ ਪ੍ਰੈਸ ਕਲੱਬ ਤੇ ਕੀਤੀ ਗਈ ਪ੍ਰੈਸ ਕਾਨਫਰਸ
Amritsar 2, Amritsar | Sep 30, 2025
ਅੰਮ੍ਰਿਤਸਰ ਵਿੱਚ ਵਾਰਿਸ ਪੰਜਾਬ ਦੇ ਆਗੂਆਂ ਨੇ ਪ੍ਰੈੱਸ ਕਾਨਫਰੰਸ ਕਰਕੇ ਹੜ ਪ੍ਰਭਾਵਿਤ ਲੋਕਾਂ ਲਈ ਸਰਕਾਰ ਨੂੰ ਨਿਸ਼ਾਨਾ ਬਣਾਇਆ। ਭਾਈ ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਕਿ ਕੋਈ ਵਿਸ਼ੇਸ਼ ਸੈਸ਼ਨ ਜਾਂ ਸਕੀਮ ਨਹੀਂ ਆਈ। ਉਨ੍ਹਾਂ ਸਪਸ਼ਟ ਕੀਤਾ ਕਿ ਪਰਮਜੀਤ ਕੌਰ ਵਿਦੇਸ਼ ਮੌਜੂਦਗੀ ਕਾਰਨ ਉਮੀਦਵਾਰ ਨਹੀਂ। 2027 ਚੋਣਾਂ ਲਈ ਪਾਰਟੀ ਨੇ ਪੂਰੀ ਤਿਆਰੀ ਸ਼ੁਰੂ ਕਰ ਦਿੱਤੀ ਹੈ