This browser does not support the video element.
ਫਤਿਹਗੜ੍ਹ ਸਾਹਿਬ: ਬਹੁਜਨ ਸਮਾਜ ਪਾਰਟੀ ਵੱਲੋਂ ਡਿਪਟੀ ਕਮਿਸ਼ਨਰ ਫਤਿਹਗੜ੍ਹ ਸਾਹਿਬ ਦੇ ਦਫ਼ਤਰ ਨੇੜੇ ਰੋਸ ਧਰਨਾ ਦਿੱਤਾ
Fatehgarh Sahib, Fatehgarh Sahib | Aug 29, 2025
ਬਹੁਜਨ ਸਮਾਜ ਪਾਰਟੀ ਦੇ ਆਗੂਆਂ ਵੱਲੋਂ ਡਿਪਟੀ ਕਮਿਸ਼ਨਰ ਫਤਿਹਗੜ੍ਹ ਸਾਹਿਬ ਦੇ ਦਫ਼ਤਰ ਨੇੜੇ ਰੋਸ ਧਰਨਾ ਦਿੱਤਾ । ਬਹੁਜਨ ਸਮਾਜ ਪਾਰਟੀ ਸੂਬਾ ਜਨਰਲ ਸਕੱਤਰ ਕੁਲਵੰਤ ਸਿੰਘ ਮਹਿਤੋ ਨੇ ਦੱਸਿਆ ਕਿ ਇਹ ਰੋਸ ਧਰਨਾ ਫਿਲੋਰ ਹਲਕੇ ਦੇ ਪਿੰਡ ਧਲੇਤਾ ਵਿਖੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਗੁਰਦੁਆਰਾ ਸਾਹਿਬ ਦੀ ਦੀਵਾਰ ਨੂੰ ਤੋੜਕੇ ਸ਼ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਮਾਣ ਮਰਿਆਦਾ ਨੂੰ ਠੇਸ ਪਹੁੰਚਾਣ