Install App
fazilkapublicapp
This browser does not support the video element.
ਫਾਜ਼ਿਲਕਾ: ਪਿੰਡ ਮੁਹਾਰ ਜਮਸ਼ੇਰ ਵਿਖੇ ਪਹੁੰਚੇ ਸੁਖਬੀਰ ਸਿੰਘ ਬਾਦਲ, ਬੋਲੇ ਸਰਕਾਰ ਨੇ ਚਾਰ ਸਾਲ ਨਹੀਂ ਸੱਦੀ ਦਰਿਆਵਾਂ ਨੂੰ ਲੈ ਕੇ ਮੀਟਿੰਗ ਤਾਂ ਵਿਗੜੇ ਹਾਲਾਤ
Fazilka, Fazilka | Aug 30, 2025
ਫਾਜ਼ਿਲਕਾ ਦੇ ਪਿੰਡ ਮੁਹਾਰ ਜਮਸ਼ੇਰ ਵਿਖੇ ਸੁਖਬੀਰ ਸਿੰਘ ਬਾਦਲ ਪਹੁੰਚੇ ਨੇ । ਜਿਨਾਂ ਵੱਲੋਂ ਜਿੱਥੇ ਲੋਕਾਂ ਦੇ ਲਈ ਰਾਸ਼ਨ ਤੇ ਪਸ਼ੂਆਂ ਦੇ ਲਈ ਚਾਰਾਂ ਮੁਹਈਆ ਕਰਵਾਇਆ ਜਾ ਰਿਹਾ ਹੈ । ਉੱਥੇ ਹੀ ਸੁਖਬੀਰ ਸਿੰਘ ਬਾਦਲ ਨੇ ਆਪਣੇ ਦੌਰੇ ਦੌਰਾਨ ਸੂਬਾ ਸਰਕਾਰ ਨੂੰ ਕਰੜੇ ਹੱਥੀ ਲਿਆ । ਉਹਨਾਂ ਕਿਹਾ ਕਿ ਚਾਰ ਸਾਲ ਸਰਕਾਰ ਨੇ ਕੋਈ ਮੀਟਿੰਗ ਨਹੀਂ ਕੀਤੀ ਦਰਿਆਵਾਂ ਨੂੰ ਲੈ ਕੇ ਕੋਈ ਬੈਠਕ ਨਹੀਂ ਕੀਤੀ ਗਈ । ਜਿਸ ਕਰਕੇ ਇਹ ਹਾਲਾਤ ਹੋਏ ਨੇ ।
Share
Read More News
T & C
Privacy Policy
Contact Us
Your browser does not support JavaScript!