This browser does not support the video element.
ਬਰਨਾਲਾ: ਪਿੰਡ ਵਜੀਦਕੇ ਖੁਰਦ ਵਿੱਚ ਆਰਜੀ ਰਾਹਤ ਕੈਂਪ ਸਥਾਪਿਤ ਐਸਡੀਐਮ ਵੱਲੋਂ ਦੌਰਾ ਪਰਿਵਾਰਾਂ ਨੂੰ ਰਾਸ਼ਨ ਅਤੇ ਹੋਰ ਸਮਾਨ ਵੰਡਿਆ
Barnala, Barnala | Aug 29, 2025
ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਿਛਲੇ ਦਿਨੀਂ ਭਾਰੀ ਮੀਂਹ ਦੇ ਮੱਦੇਨਜ਼ਰ ਪਿੰਡ ਵਜੀਦਕੇ ਖੁਰਦ ਵਿਚ ਕੱਚੇ ਘਰਾਂ ਦੀ ਗਿਣਤੀ ਨੂੰ ਦੇਖਦੇ ਹੋਏ ਆਰਜ਼ੀ ਤੌਰ 'ਤੇ ਧਰਮਸ਼ਾਲਾ ਵਿੱਚ ਰਾਹਤ ਕੈਂਪ ਬਣਾਇਆ ਗਿਆ ਹੈ। ਐੱਸ ਡੀ ਐਮ ਮਹਿਲ ਕਲਾਂ ਸ. ਜੁਗਰਾਜ ਸਿੰਘ ਕਾਹਲੋਂ ਵਲੋਂ ਰਾਹਤ ਕੈਂਪ ਦਾ ਦੌਰਾ ਕੀਤਾ ਗਿਆ ਜਿੱਥੇ 6 ਪਰਿਵਾਰਾਂ ਦੇ ਕਰੀਬ 25 ਮੈਂਬਰ ਰਹਿ ਰਹੇ ਹਨ। ਐੱਸ ਡੀ ਐਮ ਡੀ ਅਗਵਾਈ ਵਿੱਚ ਇਨ੍ਹਾਂ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਅਤੇ ਹੋਰ ਸਮਾਨ ਮੁਹਈਆ