Download Now Banner

This browser does not support the video element.

ਫਤਿਹਗੜ੍ਹ ਸਾਹਿਬ: ਪੀ ਓ ਸਟਾਫ ਫਤਿਹਗੜ੍ਹ ਸਾਹਿਬ ਦੀ ਪੁਲਿਸ ਨੇ ਚੋਰੀ ਦੇ ਮਾਮਲੇ ਵਿੱਚ ਭਗੋੜੇ ਵਿਅਕਤੀ ਨੂੰ ਕੀਤਾ ਕਾਬੂ

Fatehgarh Sahib, Fatehgarh Sahib | Sep 6, 2025
ਪੀ ਓ ਸਟਾਫ ਫਤਿਹਗੜ੍ਹ ਸਾਹਿਬ ਦੀ ਪੁਲਿਸ ਨੇ ਚੋਰੀ ਦੇ ਮਾਮਲੇ ਵਿੱਚ ਪਿਛਲੇ ਡੇਢ ਸਾਲ ਤੋਂ ਭਗੌੜਾ ਵਿਅਕਤੀ ਗ੍ਰਿਫਤਾਰ ਕੀਤਾ ਹੈ ਪੀ ਓ ਸਟਾਫ ਫਤਿਹਗੜ੍ਹ ਸਾਹਿਬ ਦੇ ਐਸ ਐਚ ਓ ਕੁਲਵੰਤ ਸਿੰਘ ਨੇ ਦੱਸਿਆ ਕਿ ਨੀਟੂ ਸਮੇਤ 3 ਵਿਅਕਤੀਆਂ ਖਿਲਾਫ ਥਾਣਾ ਮੰਡੀ ਗੋਬਿੰਦਗੜ੍ਹ ਪੁਲਿਸ ਨੇ 2018 ਵਿਚ ਚੋਰੀ ਦਾ ਮਾਮਲਾ ਦਰਜ ਕੀਤਾ ਸੀ l ਜਿਸ ਤੇ ਮਾਨਯੋਗ ਅਦਾਲਤ ਨੇ 29 ਫਰਵਰੀ 2024 ਨੂੰ ਨੀਟੂ ਨੂੰ ਭਗੋੜਾ ਕਰਾਰ ਦਿੱਤਾ ਸੀ l
Read More News
T & CPrivacy PolicyContact Us