Download Now Banner

This browser does not support the video element.

ਰੂਪਨਗਰ: ਬੀਤੀ ਰਾਤ ਅਨੰਦਪੁਰ ਸਾਹਿਬ ਬੱਸ ਸਟੈਂਡ ਨਜ਼ਦੀਕ ਦੋ ਧੜਿਆਂ ਵਿਚਕਾਰ ਹੋਈ ਲੜਾਈ ਚੱਲੀਆਂ ਗੋਲੀਆਂ ਇੱਕ ਵਿਅਕਤੀ ਪੀਜੀਆਈ ਦਾਖਲ

Rup Nagar, Rupnagar | Aug 29, 2025
ਬੀਤੀ ਰਾਤ ਅਨੰਦਪੁਰ ਸਾਹਿਬ ਦੇ ਬੱਸ ਸਟੈਂਡ ਨਜ਼ਦੀਕ ਦੋ ਧੜਿਆਂ ਵਿਚਕਾਰ ਲੜਾਈ ਹੋ ਗਈ ਅਤੇ ਇਸ ਦੌਰਾਨ ਗੋਲੀਆਂ ਵੀ ਚੱਲੀਆਂ ਅਤੇ ਜਿਸ ਵਿੱਚ ਇੱਕ ਵਿਅਕਤੀ ਗੰਭੀਰ ਜਖਮੀ ਹੋ ਗਿਆ ਜਿਸ ਨੂੰ ਪੀਜੀਆਈ ਚੰਡੀਗੜ੍ਹ ਦਾਖਲ ਕਰਵਾਇਆ ਗਿਆ ਹੈ ਜਿਸ ਸੰਬੰਧ ਵਿੱਚ ਪੁਲਿਸ ਵੱਲੋਂ ਸਾਰੀ ਜਾਂਚ ਕਰਨ ਤੋਂ ਬਾਅਦ ਅੱਜ ਦੇਰ ਸ਼ਾਮ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ
Read More News
T & CPrivacy PolicyContact Us