This browser does not support the video element.
ਹੜਾਂ ਦੀ ਮਾਰ ਹੇਠ ਆਏ ਲੋਕਾਂ ਲਈ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਵਿੱਚ ਲਏ ਕਈ ਅਹਿਮ ਫੈਸਲੇ : ਡਿੰਪੀ ਢਿੱਲੋਂ, ਵਿਧਾਇਕ
Sri Muktsar Sahib, Muktsar | Sep 9, 2025
ਗਿੱਦੜਬਾਹਾ ਦੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋ ਵੱਲੋਂ ਆਪਣੇ ਦਫਤਰ ਵਿਖੇ ਪਹੁੰਚੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਗਿਆ ਤੇ ਕੁਝ ਮੁਸ਼ਕਿਲਾਂ ਦਾ ਅਧਿਕਾਰੀਆਂ ਨਾਲ ਫੋਨ ਤੇ ਗੱਲ ਕਰਕੇ ਮੌਕੇ ਤੇ ਹੀ ਨਿਪਟਾਰਾ ਕੀਤਾ ਗਿਆ। ਵਿਧਾਇਕ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੈਬਿਨਟ ਦੀ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਕੀਤੇ ਗਏ ਨੇ ਜਿਸ ਨਾਲ ਹੜਾਂ ਦੀ ਮਾਰ ਝੱਲ ਰਹੇ ਲੋਕਾਂ ਨੂੰ ਰਾਹਤ ਮਿਲੇਗੀ।