Install App
vikramkumarbti
This browser does not support the video element.
ਬਠਿੰਡਾ: ਸਾਰਿਆਂ ਨੂੰ ਬਰਾਬਰਤਾ ਦਾ ਦਰਜਾ ਦੇਣਾ ਸਾਡਾ ਅਸਲ ਧਰਮ- ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ
Bathinda, Bathinda | Aug 24, 2025
ਜਾਤ ਆਧਾਰਿਤ ਵਿਤਕਰੇ ਨੂੰ ਖ਼ਤਮ ਕਰਕੇ ਸਾਰਿਆਂ ਨੂੰ ਬਰਾਬਰਤਾ ਦਾ ਦਰਜਾ ਦੇਣਾ ਹੀ ਸਾਡਾ ਅਸਲ ਧਰਮ ਹੈ।ਇਹਨਾਂ ਗੱਲਾਂ ਦਾ ਪ੍ਰਗਟਾਵਾ ਚੇਅਰਮੈਨ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਜਸਵੀਰ ਸਿੰਘ ਗੜ੍ਹੀ ਨੇ ਰਾਜ ਪੈਲਸ ਭੁੱਚੋ ਮੰਡੀ ਵਿਖੇ ਭਾਰਤ ਰਤਨ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 134ਵੇਂ ਜਨਮ ਦਿਵਸ ਨੂੰ ਸਮਰਪਿਤ ਵਿਸ਼ਾਲ ਚੇਤਨਾ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਮੌਕੇ ਕੀਤਾ।
Share
Read More News
T & C
Privacy Policy
Contact Us
Your browser does not support JavaScript!