This browser does not support the video element.
ਕਪੂਰਥਲਾ: ਦਬੁਰਜੀ ਅੱਡੇ 'ਤੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਕੁੱਝ ਨੌਜਵਾਨਾਂ ਨੇ ਇਕ ਨੌਜਵਾਨ ਨੂੰ ਕੀਤਾ ਜ਼ਖਮੀ
Kapurthala, Kapurthala | Dec 12, 2024
ਦਬੁਰਜੀ ਅੱਡੇ 'ਤੇ ਸਮਾਨ ਲੈਣ ਲਈ ਰੁਕੇ ਦੋ ਨੌਜਵਾਨਾਂ ਤੇ ਕੁੱਝ ਨੌਜਵਾਨਾਂ ਨੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਹਮਲਾ ਕਰ ਦਿੱਤਾ | ਇਸ ਦੌਰਾਨ ਇਕ ਨੌਜਵਾਨ ਮੌਕੇ ਤੋਂ ਫਰਾਰ ਹੋ ਗਿਆ | ਜਦਕਿ ਦੂਸਰੇ ਨੌਜਵਾਨ ਨੂੰ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਜ਼ਖਮੀ ਕਰ ਦਿੱਤਾ | ਜਿਸਦੀ ਪਹਿਚਾਣ ਨਵੀ ਸਿੱਧੂ ਪੁੱਤਰ ਤਰਲੋਚਨ ਸਿੰਘ ਵਾਸੀ ਵਡਾਲਾ ਕਲਾਂ ਵਜੋਂ ਹੋਈ ਹੈ। ਜਿਸ ਦਾ ਸਿਵਲ ਹਸਪਤਾਲ ਚ ਇਲਾਜ ਜਾਰੀ ਹੈ।ਇਸ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ।