This browser does not support the video element.
ਤਰਨਤਾਰਨ: ਪੰਜਾਬ ਦੇ ਮੰਤਰੀ ਨੇ ਦਾਣਾ ਮੰਡੀ ਤਰਨਤਾਰਨ ਵਿਖੇ ਜਿਲ੍ਹਾਂ ਆੜ੍ਹਤੀਆ ਐਸੋਸੀਏਸ਼ਨ ਦੀ ਅਹਿਮ ਮੀਟਿੰਗ ਕੀਤੀ
Tarn Taran, Tarn Taran | Aug 23, 2025
ਪੰਜਾਬ ਦੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦਾਣਾ ਮੰਡੀ ਤਰਨਤਾਰਨ ਵਿਖੇ ਜਿਲ੍ਹਾਂ ਆੜ੍ਹਤੀਆ ਐਸੋਸੀਏਸ਼ਨ ਦੀ ਅਹਿਮ ਮੀਟਿੰਗ ਕੀਤੀ ਗਈ ਤੇ ਇਸ ਮੀਟਿੰਗ ਵਿਚ ਕਿਸਾਨਾਂ ਮਜ਼ਦੂਰਾਂ ਤੇ ਆੜ੍ਹਤੀਆਂ ਨੂੰ ਜੋਂ ਵੀ ਸੱਮਸਿਆਵਾਂ ਆ ਰਹੀਆਂ ਹਨ ਉਹਨਾ ਨੂੰ ਹੱਲ ਕਰਨ ਲਈ ਮੀਟਿੰਗ ਕੀਤੀ ਗਈ ਤਾਂ ਜੋ ਕਿ ਝੋਨੇ ਦੇ ਸੀਜ਼ਨ ਵਿਚ ਕਿੱਸੇ ਵੀ ਕਿਸਾਨ ਜਾ ਆੜ੍ਹਤੀਆਂ ਨੂੰ ਕੋਈ ਪਰੇਸ਼ਾਨੀ ਨਾ ਆਵੇ ਤੇ ਪੁਖਤਾ ਪ੍ਰਬੰਧ ਹੋ ਸਕਣ