This browser does not support the video element.
ਮਲੋਟ: ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਬਲੋਚ ਕੇਰਾ ਵਿਖੇ ਹੋਈ ਮੀਟਿੰਗ, ਹੜ੍ਹਾਂ ਨਾਲ ਹੋਏ ਨੁਕਸਾਨ ਦੇ ਮੁਆਵਜ਼ੇ ਦੀ ਕੀਤੀ ਮੰਗ
Malout, Muktsar | Sep 4, 2025
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਅਹਿਮ ਮੀਟਿੰਗ ਪਿੰਡ ਬਲੋਚ ਕੇਰਾ ਵਿਖੇ ਬਲਾਕ ਲੰਬੀ ਦੇ ਪ੍ਰਧਾਨ ਗੋਖਾ ਸਿੰਘ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿਚ ਜਿੱਥੇ ਹੜ੍ਹਾਂ ਦੇ ਹੋਏ ਜਾਨੀ ਮਾਲੀ ਨੁਕਸਾਨ ਨੂੰ ਲੈਕੇ ਅਰਦਾਸ ਕੀਤੀ ਗਈ ਉਥੇ ਆਮ ਆਦਮੀ ਪਾਰਟੀ ਦੀ ਵਿਧਾਇਕ ਵੱਲੋਂ ਕਿਸਾਨ ਜਥੇਬੰਦੀਆਂ ਬਾਰੇ ਕੀਤੀ ਬਿਆਨਬਾਜ਼ੀ ਦੀ ਕਰੜੀ ਨਿੰਦਾ ਕੀਤੀ। ਕਿਸਾਨ ਆਗੂ ਮਹਿਲ ਸਿੰਘ ਸ਼ਾਮ ਖੇੜਾ ਨੇ ਦੱਸਿਆ ਕਿ ਮੀਟਿੰਗ ਵਿੱਚ ਸਰਕਾਰ ਤੋਂ ਮੰਗ ਕੀਤੀ ਕਿ ਹੜ੍ਹਾਂ ਨਾਲ ਕਿਸਾਨਾਂ ਦੇ ਨੁਕ