This browser does not support the video element.
ਬਠਿੰਡਾ: ਸਿਵਿਲ ਲਾਈਨ ਏਰੀਆ ਲੋਕਾਂ ਵਿੱਚ ਜਾ ਕੇ ਹੀ ਸਮੱਸਿਆਵਾਂ ਹੋਣਗੀਆਂ ਹੱਲ ਮੇਅਰ ਪਦਮਜੀਤ ਸਿੰਘ ਮਹਿਤਾ
Bathinda, Bathinda | Sep 6, 2025
ਮੇਅਰ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਸਭ ਤੋਂ ਵੱਡੀ ਚੁਣੌਤੀ ਲੋਕਾਂ ਦੀ ਚੁਣੇ ਹੋਏ ਨੁਮਾਇੰਦਿਆਂ ਪ੍ਰਤੀ ਸੋਚ ਨੂੰ ਬਦਲਣਾ ਹੈ ਅਤੇ ਇਹ ਤਬਦੀਲੀ ਬਠਿੰਡਾ ਦੇ ਵਿਕਾਸ ਰਾਹੀਂ ਹੀ ਸੰਭਵ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਅਤੇ ਜਨਤਾ ਵਿਚਕਾਰ ਬਿਹਤਰ ਤਾਲਮੇਲ ਸਥਾਪਤ ਕਰਨਾ ਸਮੇਂ ਦੀ ਲੋੜ ਹੈ ਅਤੇ ਨਗਰ ਨਿਗਮ ਪ੍ਰਸ਼ਾਸਨ ਨੇ ਇਸ ਦਿਸ਼ਾ ਵਿੱਚ ਸਕਾਰਾਤਮਕ ਕਦਮ ਚੁੱਕੇ ਹਨ।