Download Now Banner

This browser does not support the video element.

ਅੰਮ੍ਰਿਤਸਰ 2: ਐਸਡੀਐਮ ਅਜਨਾਲਾ ਵੱਲੋਂ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਆਲ ਪਾਰਟੀ ਮੀਟਿੰਗ

Amritsar 2, Amritsar | Aug 22, 2025
ਆਉਣ ਵਾਲੀਆਂ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਨੂੰ ਲੈ ਕੇ ਐਸਡੀਐਮ ਅਜਨਾਲਾ ਰਵਿੰਦਰਪਾਲ ਸਿੰਘ ਅਰੋੜਾ ਨੇ ਵੱਖ-ਵੱਖ ਪਾਰਟੀਆਂ ਨਾਲ ਮੀਟਿੰਗ ਕੀਤੀ। ਉਹਨਾਂ ਦੱਸਿਆ ਕਿ ਨਵੀਆਂ ਵੋਟਾਂ ਬਣ ਰਹੀਆਂ ਹਨ ਅਤੇ 1 ਸਤੰਬਰ ਤੱਕ ਜਿਨ੍ਹਾਂ ਦੀ ਉਮਰ 18 ਸਾਲ ਹੋ ਜਾਵੇਗੀ, ਉਹ ਆਪਣਾ ਵੋਟ ਬਣਵਾ ਕੇ ਚੋਣਾਂ ਵਿੱਚ ਹਿੱਸਾ ਲੈਣ।
Read More News
T & CPrivacy PolicyContact Us