Download Now Banner

This browser does not support the video element.

ਸੁਲਤਾਨਪੁਰ ਲੋਧੀ: ਨਾਮਧਾਰੀ ਸੰਪਰਦਾ ਦੇ ਮੁਖੀ ਸਤਿਗੁਰੂ ਉਦੈ ਸਿੰਘ ਨੇ ਹੜ੍ਹ ਪ੍ਰਭਾਵਿਤ ਪਿੰਡ ਆਹਲੀ ਕਲਾਂ ਤੇ ਹੋਰ ਪਿੰਡਾਂ ਦਾ ਦੌਰਾ ਕੀਤਾ

Sultanpur Lodhi, Kapurthala | Aug 30, 2025
ਨਾਮਧਾਰੀ ਸੰਪਰਦਾ ਦੇ ਮੁਖੀ ਸਤਿਗੁਰੂ ਉਦੈ ਸਿੰਘ ਨੇ ਸ਼ਨੀਵਾਰ ਹਲਕਾ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਵੱਖ-ਵੱਖ ਪਿੰਡਾਂ ਦਾ ਦੌਰਾ ਕਰਦਿਆਂ ਪੀੜਿਤ ਲੋਕਾਂ ਨਾਲ ਹਮਦਰਦੀ ਪ੍ਰਗਟਾਈ | ਇਸ ਮੌਕੇ ਉਨ੍ਹਾਂ ਨਾਲ ਹਲਕਾ ਸੁਲਤਾਨਪੁਰ ਲੋਧੀ ਦੇ ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ਜਿਨ੍ਹਾਂ ਨੇ ਕਿ ਵੱਖ-ਵੱਖ ਪਿੰਡਾਂ ਵਿਚ ਸਤਿਗੁਰੂ ਉਦੇ ਸਿੰਘ ਨੂੰ ਪੀੜਤ ਲੋਕਾਂ ਦੇ ਰੂਬਰੂ ਕਰਵਾਇਆ | ਜਿੱਥੇ ਉਹਨਾਂ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ।
Read More News
T & CPrivacy PolicyContact Us