This browser does not support the video element.
ਖੰਨਾ: ਦੋਰਾਹਾ ਵਿਖੇ ਹਾਦਸਿਆਂ ਦਾ ਕਾਰਨ ਬਣ ਰਿਹਾ ਡਾਕਟਰ ਰਾਜਵੰਤ ਰੋਡ, ਲੋਕ ਪਰੇਸ਼ਾਨ #jansamasya
Khanna, Ludhiana | Aug 23, 2025
ਦੋਰਾਹਾ ਦੇ ਡਾਕਟਰ ਰਾਜਵੰਤ ਰੋਡ ਜਿੱਥੇ ਹਾਦਸਿਆਂ ਦਾ ਕਾਰਨ ਬਣ ਰਹੀ ਆ ਉੱਥੇ ਹੀ ਪਿਛਲੇ ਲੰਮੇ ਸਮੇਂ ਤੋਂ ਐਨਐਚਏਆਈ ਵੱਲੋਂ ਇਸ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ ਜਿਸ ਦੇ ਚਲਦੇ ਆਏ ਦਿਨ ਇੱਥੇ ਹਾਦਸੇ ਵਾਪਰਦੇ ਰਹਿੰਦੇ ਹਨ। ਉੱਥੇ ਹੀ ਸਮਾਜਸੇਵੀ ਨਰਿੰਦਰ ਸਿੰਘ ਬਿੱਲੂ ਨੇ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਜਲਦੀ ਹੀ ਇਸ ਸਮੱਸਿਆ ਦਾ ਹੱਲ ਨਹੀਂ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਉਹਨਾਂ ਵੱਲੋਂ ਲਾਡੋਵਾਲ ਟੂਲ ਪਲਾਜ਼ਾ ਤੇ ਧਰਨਾ ਦਿੱਤਾ ਜਾਵੇਗਾ।