This browser does not support the video element.
ਫਤਿਹਗੜ੍ਹ ਸਾਹਿਬ: ਪਿੰਡ ਚਣੋਂ ਵਿਖੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਨੌਜਵਾਨ
Fatehgarh Sahib, Fatehgarh Sahib | Aug 25, 2025
ਪਿੰਡ ਚਣੋ ਵਿਖੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਮਜੀਤ ਸਿੰਘ ਦੇ ਯਤਨਾ ਸਦਕਾ ਜਸਵੀਰ ਸਿੰਘ ਜੱਸੀ, ਗੋਪਾਲ ਸਿੰਘ ,ਜਗਤਾਰ ਸਿੰਘ, ਰਮਨਜੋਤ ਸਿੰਘ, ਲਖਬੀਰ ਸਿੰਘ, ਰਮਨਦੀਪ ਸਿੰਘ,ਰਾਜੂ ,ਸੁਰਜੀਤ ਸਿੰਘ ਸ਼ਾਮਿਲ ਹੋਏ ਜਿਨਾਂ ਦਾ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਜਗਦੀਪ ਸਿੰਘ ਚੀਮਾ ਤੇ ਜਿਲਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ ਨੇ ਸਵਾਗਤ ਕੀਤਾ