This browser does not support the video element.
ਸਰਕਾਰੀ ਕਾਲਜ ਵਿਖੇ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਾਈਬਰ ਕ੍ਰਾਈਮ ਸਬੰਧੀ ਜਾਗਰੂਕਤਾ ਸੈਮੀਨਾਰ, ਸਿਵਲ ਜੱਜ ਹੋਏ ਸ਼ਾਮਿਲ
Sri Muktsar Sahib, Muktsar | Aug 28, 2025
ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਚੇਅਰਮੈਨ ਕੰਮ ਜ਼ਿਲ੍ਹਾ ਤੇ ਸੈਸ਼ਨ ਜੱਜ ਮਾਨਯੋਗ ਰਾਜ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਕਾਲਜ 'ਚ ਸਿਵਲ ਜੱਜ ਸੀਨੀਅਰ ਡਿਵੀਜ਼ਨ ਮਾਣਯੋਗ ਹਿਮਾਂਸ਼ੂ ਅਰੋੜਾ ਦੀ ਦੇਖ ਰੇਖ ਹੇਠ ਸਾਈਬਰ ਕ੍ਰਾਈਮ ਵਿਸ਼ੇ ਤੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਮਾਣਯੋਗ ਸਿਵਲ ਜੱਜ ਹਿਮਾਂਸ਼ੂ ਅਰੋੜਾ ਤੇ ਇੰਸਪੈਕਟਰ ਰਵਿੰਦਰ ਕੌਰ ਨੇ ਸਾਈਬਰ ਕ੍ਰਾਈਮ ਬਾਰੇ ਜਾਣਕਾਰੀ ਦਿੰਦੇ ਹੋਏ ਇਸ ਤੋਂ ਬਚਣ ਵਾਸਤੇ ਸੁਚੇਤ ਹੋਣ ਤੇ ਜ਼ੋਰ ਦਿੱਤਾ।