This browser does not support the video element.
ਡੇਰਾ ਬਾਬਾ ਨਾਨਕ: ਪਿੰਡ ਜੋੜੀਆਂ ਕਲਾਂ ਵਿਖੇ ਜ਼ਹਿਰੀਲੀ ਵਸਤੂ ਖਾਣ ਕਾਰਨ ਮਾਂ ਅਤੇ 2 ਬੱਚਿਆਂ ਦੀ ਹੋਈ ਮੌਤ
Dera Baba Nanak, Gurdaspur | Sep 25, 2024
ਡੇਰਾ ਬਾਬਾ ਨਾਨਕ ਦੇ ਪਿੰਡ ਜੋੜੀਆਂ ਕਲਾਂ ਵਿਖੇ ਬੀਤੀ ਦੇਰ ਰਾਤ ਮਾਂ ਅਤੇ 2 ਬੱਚਿਆਂ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਦੱਸਿਆ ਜਾ ਰਿਹਾ ਹੈ ਕਿ ਤਿੰਨਾਂ ਦੀ ਮੌਤ ਜਹਰੀਲੀ ਵਸਤੂ ਨਿਗਲਣ ਦੇ ਕਾਰਨ ਹੋਈ ਹੈ।ਪੁਲਿਸ ਅਧਿਕਾਰੀ ਨੇ ਦੱਸਿਆ ਹੈ ਤਿੰਨਾਂ ਲਾਸ਼ਾਂ ਨੂੰ ਸਿਵਿਲ ਹਸਪਤਾਲ ਬਟਾਲਾ ਵਿਖੇ ਪੋਸਟਮਾਰਟਮ ਦੇ ਲਈ ਭੇਜ ਦਿੱਤਾ ਗਿਆ ਹੈ ਅਤੇ ਉਨਾਂ ਵੱਲੋਂ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ।