This browser does not support the video element.
ਮਾਨਸਾ: ਭਾਜਪਾ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਡੀਸੀ ਮਾਨਸਾ ਨੂੰ ਦਿੱਤਾ ਮੰਗ ਪੱਤਰ
Mansa, Mansa | Aug 27, 2025
ਜਾਣਕਾਰੀ ਦਿੰਦਿਆਂ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਜਗਦੀਪ ਸਿੰਘ ਨਕਈ ਨੇ ਕਿਹਾ ਅੱਜ ਮਾਨਸਾ ਦੇ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੂੰ ਇੱਕ ਮੰਗ ਪੱਤਰ ਸੌਂਪਿਆ ਗਿਆ ਜਿਸ ਵਿੱਚ ਮੀਹਾਂ ਨਾਲ ਹੋਏ ਲੋਕਾਂ ਦੇ ਨੁਕਸਾਨ ਦੀ ਭਰਭਾਈ ਕਰਨ ਅਤੇ ਭਾਜਪਾ ਵੱਲੋਂ ਲਗਾਏ ਜਾ ਰਹੇ ਕੈਂਪਾਂ ਤੇ ਰੋਕ ਹਟਾਉਣ ਦੀ ਮੰਗ ਕੀਤੀ ਹੈ ਉਹਨਾਂ ਕਿਹਾ ਕਿ ਕਿ ਭਾਜਪਾ ਹਮੇਸ਼ਾ ਆਮ ਲੋਕਾਂ ਦੇ ਹੱਕ ਲਈ ਲੜਦੀ ਆਈ ਹੈ