This browser does not support the video element.
ਐਸਏਐਸ ਨਗਰ ਮੁਹਾਲੀ: ਮੋਹਾਲੀ ਦੇ ਪਿੰਡ ਤੋਲੇ ਮਾਜਰਾ ਵਿੱਖੇ ਹੋਈ ਫਾਇਰਿੰਗ ਚ 4 ਵਿਅਕਤੀ ਪੁਲਿਸ ਨੇ ਕੀਤੇ ਕਾਬੂ
SAS Nagar Mohali, Sahibzada Ajit Singh Nagar | Aug 12, 2025
ਮੋਹਾਲੀ ਦੇ ਪਿੰਡ ਤੋਲੇ ਮਾਜਰਾ ਵਿਖੇ ਬੀਤੇ ਦਿਨ ਹੋਈ ਫਾਇਰਿੰਗ ਦੀ ਘਟਨਾ ਨੂੰ ਸੁਲਝਾਂਦੇ ਹੋਏ ਮੋਹਾਲੀ ਪੁਲਿਸ ਵੱਲੋਂ ਚਾਰ ਆਰੋਪੀਆਂ ਨੂੰ ਗ੍ਰਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਜਿਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਐਸਐਸਪੀ ਮੋਹਾਲੀ ਹਰਮਨਦੀਪ ਹੰਸ ਨੇ ਦੱਸਿਆ ਕਿ ਉਕਤ ਆਰੋਪੀਆਂ ਵੱਲੋਂ ਫਰੌਤੀ ਮੰਗਣ ਦੀ ਨੀਅਤ ਨਾਲ ਇਕ ਯੂਟਬਰ ਦੇ ਘਰ ਫਾਇਰਿੰਗ ਕੀਤੀ ਸੀ। ਜਿਸ ਵਿੱਚ ਤਕਰੀਬਨ ਸੱਤ ਤੋਂ ਅੱਠ ਫਾਇਰ ਕੀਤੇ ਗਏ ਸਨ। ਗਿਰਿਫਤਾਰ ਕੀਤੇ ਗਏ ਆਰੋਪੀਆਂ ਦੀ