Install App
deepakpanjab6
This browser does not support the video element.
ਫਤਿਹਗੜ੍ਹ ਸਾਹਿਬ: ਜ਼ਿਲ੍ਹਾ ਮੈਜਿਸਟਰੇਟ ਨੇ ਗੇਲ ਐਨ.ਸੀ.ਆਰ ਦੇ ਸਾਰੇ ਲਘੂ ਸਥਾਨਾਂ ਨੂੰ 'ਨੋ ਡਰੋਨ ਏਰੀਆ ਐਲਾਨਿਆ
Fatehgarh Sahib, Fatehgarh Sahib | Sep 3, 2025
ਜਿਲ੍ਹਾ ਮੈਜਿਸਟਰੇਟ, ਡਾ. ਸੋਨਾ ਥਿੰਦ ਨੇ ਗੇਲ ਐਨ.ਸੀ.ਆਰ ਦੇ ਪਿੰਡ ਮੀਰਪੁਰ, ਤੇ ਪਿੰਡ ਬਰੌਂਗਾ ਜੇਰ ਵਿਖੇ ਸਥਿਤ ਸਾਰੇ ਲਘੂ ਸਥਾਨਾਂ ਨੂੰ ਸੁਰੱਖਿਆ ਦੇ ਮੱਦੇਨਜਰ 'ਨੋ ਡਰੋਨ ਜੋਨ ' ਏਰੀਆ ਘੋਸ਼ਿਤ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 25 ਅਕਤੂਬਰ 2025 ਤੱਕ ਲਾਗੂ ਰਹਿਣਗੇ।
Share
Read More News
T & C
Privacy Policy
Contact Us
Your browser does not support JavaScript!