This browser does not support the video element.
ਮਮਦੋਟ: ਪਿੰਡ ਹਜਾਰਾ ਸਿੰਘ ਵਾਲਾ ਵਿਖੇ ਬੀਐਸਐਫ ਦੀ 158 ਬਟਾਲੀਅਨ ਵੱਲੋਂ ਪਸ਼ੂਆਂ ਲਈ ਲਗਾਇਆ ਮੈਡੀਕਲ ਕੈਂਪ
Mamdot, Firozpur | Sep 5, 2025
ਪਿੰਡ ਹਜ਼ਾਰਾ ਸਿੰਘ ਵਾਲਾ ਵਿਖੇ ਬੀਐਸਐਫ ਦੀ 158 ਬਟਾਲੀਅਨ ਵੱਲੋਂ ਪਸ਼ੂ ਲਗਾਇਆ ਮੈਡੀਕਲ ਚੈੱਕਅਪ ਕੈਂਪ ਤਸਵੀਰਾਂ ਅੱਜ ਸ਼ਾਮ 4 ਵਜੇ ਕਰੀਬ ਸਾਹਮਣੇ ਆਈਆਂ ਹਨ ਜਿੱਥੇ ਹੜਾਂ ਦੀ ਸਥਿਤੀ ਨੂੰ ਦੇਖਦੇ ਹੋਏ ਬੀਐਸਐਫ ਵੱਲੋਂ ਮੈਡੀਕਲ ਕੈਂਪ ਦਾ ਉਦਘਾਟਨ ਕੀਤਾ ਗਿਆ ਇਸ ਕੈਂਪ ਵਿੱਚ ਪਸ਼ੂਆਂ ਦਾ ਚੈੱਕ ਅਤੇ ਇਲਾਜ ਕਰਨ ਲਈ ਵਿਸ਼ੇਸ਼ ਤੌਰ ਤੇ ਪਹੁੰਚੇ ਡਾਕਟਰ ਇਸ ਮੌਕੇ 79 ਪਸ਼ੂਆਂ ਦਾ ਚੈੱਕ ਅਪ ਕਰ ਦਵਾਈਆਂ ਵੀ ਦਿੱਤੀਆਂ ਗਈਆਂ।