This browser does not support the video element.
ਲੰਬੀ ਹਲਕੇ ਦੇ ਪਿੰਡਾਂ ਵਿੱਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਲੋਕਾਂ ਦੇ ਦੁੱਖ ਵਿੱਚ ਹੋਏ ਸ਼ਾਮਿਲ
Sri Muktsar Sahib, Muktsar | Aug 20, 2025
ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੱਜ ਲੰਬੀ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਹਨਾਂ ਨੇ ਵੱਖ-ਵੱਖ ਪਰਿਵਾਰਾਂ ਨਾਲ ਉਹਨਾਂ ਦੇ ਵਿਛੜ ਚੁੱਕੇ ਪਰਿਵਾਰਕ ਮੈਂਬਰਾਂ ਪ੍ਰਤੀ ਦੁੱਖ ਸਾਂਝਾ ਕੀਤਾ। ਕੈਬਨਿਟ ਮੰਤਰੀ ਵੱਲੋਂ ਇਹ ਜਾਣਕਾਰੀ ਸਵੇਰ ਦੇ 11 ਵਜੇ ਆਪਣੇ ਸੋਸ਼ਲ ਮੀਡੀਆ ਪੇਜ ਤੇ ਸਾਂਝੀ ਕੀਤੀ ਗਈ।