This browser does not support the video element.
ਫਿਲੌਰ: ਫਿਲੋਰ ਵਿਖੇ ਹੋਏ ਬੀਤੇ ਕੁਝ ਦਿਨ ਪਹਿਲਾਂ ਸ਼ਿਵਾਨੀ ਮਹੰਤ ਦੇ ਕਤਲ ਦੇ ਮਾਮਲੇ ਵਿੱਚ ਪੁਲਿਸ ਨੇ ਇੱਕ ਆਰੋਪੀ ਨੂੰ ਕੀਤਾ ਗ੍ਰਫਤਾਰ
Phillaur, Jalandhar | Sep 8, 2025
ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਹੋਇਆਂ ਪੁਲਿਸ ਅਧਿਕਾਰੀਆਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਬੀਤੇ ਕੁਝ ਦਿਨ ਪਹਿਲਾਂ ਫਿਲੋਰ ਵਿਖੇ ਇੱਕ ਸ਼ਿਵਾਨੀ ਮਹੰਤ ਦਾ ਕਤਲ ਹੋ ਗਿਆ ਸੀਗਾ। ਜਿਸ ਤੋਂ ਬਾਅਦ ਉਹਨਾਂ ਨੇ ਮਾਮਲਾ ਦਰਜ ਕੀਤਾ ਤੇ ਇਸੇ ਮਾਮਲੇ ਦੇ ਤਹਿਤ ਉਹਨਾਂ ਨੂੰ ਪਤਾ ਲੱਗਾ ਕਿ ਇਸਦੇ ਹੀ ਇੱਕ ਚੇਲੇ ਵੱਲੋਂ ਇਸ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਉਹਨਾਂ ਨੇ ਕਿਹਾ ਸੀ ਕਿ ਇਸ ਵਾਰਦਾਤ ਦੌਰਾਨ ਉਹਨਾਂ ਨੇ ਇੱਕ ਆਰੋਪੀ ਨੂੰ ਗਿਰਫਤਾਰ ਕਰ ਲਿੱਤਾ ਹੈ