This browser does not support the video element.
ਫ਼ਿਰੋਜ਼ਪੁਰ: ਕੇਂਦਰੀ ਜੇਲ ਵਿੱਚੋਂ ਤਲਾਸ਼ੀ ਦੌਰਾਨ ਜੇਲ ਵਿੱਚ ਬੰਦ ਹਵਾਲਾਤੀਆਂ ਤੋਂ ਅੱਠ ਮੋਬਾਇਲ ਫੋਨ ਬਰਾਮਦ
Firozpur, Firozpur | Sep 13, 2025
ਕੇਂਦਰੀ ਜੇਲ ਵਿੱਚੋਂ ਤਲਾਸ਼ੀ ਦੌਰਾਨ ਜੇਲ ਵਿੱਚ ਬੰਦ ਹਵਾਲਾਤੀਆਂ ਤੋਂ ਅੱਠ ਮੋਬਾਇਲ ਫੋਨ ਬਰਾਮਦ ਅੱਜ ਸ਼ਾਮ 4 ਵਜੇ ਦੇ ਕਰੀਬ ਮਿਲੀ ਜਾਣਕਾਰੀ ਅਨੁਸਾਰ ਕੇਂਦਰੀ ਜੇਲ ਸੁਪਰਡੈਂਟ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਕੇਂਦਰੀ ਜੇਲ ਵਿੱਚ ਹਵਾਲਾਤੀਆਂ ਵਿਚਾਲੇ ਮਮੂਲੀ ਝਗੜਾ ਹੋ ਗਿਆ ਅਤੇ ਝਗੜੇ ਨੂੰ ਸੁਲਝਾਉਣ ਗਏ ਕੇਂਦਰੀ ਜੇਲ ਦੇ ਅਧਿਕਾਰੀ ਅਤੇ ਜਦ ਸਾਥੀ ਕਰਮਚਾਰੀਆਂ ਵੱਲੋਂ ਅਲੱਗ ਅਲੱਗ ਜਗ੍ਹਾ ਤੇ ਤਲਾਸ਼ੀ ਅਭਿਆਨ ਚਲਾਇਆ ਗਿਆ ।