This browser does not support the video element.
ਫਰੀਦਕੋਟ: ਗੁਰਦੁਆਰਾ ਟਿੱਲਾ ਬਾਬਾ ਫਰੀਦ ਵਿਖੇ ਬਾਬਾ ਫਰੀਦ ਆਗਮਨ ਪੁਰਵ ਨੂੰ ਸਮਰਪਿਤ ਲਾਇਆ ਗਿਆ ਖੂਨਦਾਨ ਕੈਂਪ
Faridkot, Faridkot | Sep 11, 2025
ਬਾਬਾ ਫਰੀਦ ਬਲੱਡ ਸੇਵਾ ਸੋਸਾਇਟੀ ਵੱਲੋਂ ਬਾਬਾ ਫਰੀਦ ਸੰਸਥਾਵਾਂ ਦੇ ਸਹਿਯੋਗ ਦੇ ਨਾਲ ਬਾਬਾ ਫਰੀਦ ਆਗਮਨ ਪੁਰਬ ਨੂੰ ਸਮਰਪਿਤ ਇਥੋਂ ਦੇ ਇਤਿਹਾਸਿਕ ਗੁਰਦੁਆਰਾ ਟਿੱਲਾ ਬਾਬਾ ਫਰੀਦ ਵਿਖੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਨਗਰ ਕੌਂਸਲ ਦੇ ਪ੍ਰਧਾਨ ਨਰਿੰਦਰ ਪਾਲ ਸਿੰਘ ਨਿੰਦਾ ਸਮੇਤ ਇਲਾਕੇ ਦੀਆਂ ਅਹਿਮ ਸ਼ਖਸੀਅਤਾਂ ਸ਼ਾਮਿਲ ਹੋਈਆਂ ਅਤੇ ਇਸ ਉਪਰਾਲੇ ਦੀ ਸਲਾਘਾ ਕੀਤੀ।