This browser does not support the video element.
ਐਸਏਐਸ ਨਗਰ ਮੁਹਾਲੀ: ਮੋਹਾਲੀ ਫੇਜ਼ ਅੱਠ ਵਿਖੇ ਸੰਜੀਵ ਅਰੋੜਾ ਨੇ ਹਾਈ ਟੈਕ ਮੈਟਲ ਕਲਸਟਰ ਦਾ ਕੀਤਾ ਦੌਰਾ
SAS Nagar Mohali, Sahibzada Ajit Singh Nagar | Aug 25, 2025
ਉਦਯੋਗ ਅਤੇ ਵਣਜ ਮੰਤਰੀ ਸੰਜੀਵ ਅਰੋੜਾ ਨੇ ਮੋਹਾਲੀ ਹਾਈਟੈਕ ਮੈਟਲ ਕਲੱਸਟਰ ਦਾ ਦੌਰਾ ਕੀਤਾ ਲਾਭਪਾਤਰੀ ਯੂਨਿਟਾਂ ਨੂੰ ਮੁੱਦਿਆਂ ਦੇ ਸਮੇਂ ਸਿਰ ਹੱਲ ਦਾ ਭਰੋਸਾ ਦਿੱਤਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਅਗਸਤ: ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਬਿਜਲੀ ਮੰਤਰੀ, ਸ਼੍ਰੀ ਸੰਜੀਵ ਅਰੋੜਾ ਨੇ ਅੱਜ ਮੋਹਾਲੀ ਹਾਈਟੈਕ ਮੈਟਲ ਕਲੱਸਟਰ ਦਾ ਦੌਰਾ ਕੀਤਾ ਅਤੇ ਇਸਦੇ ਕੰਮਕਾਜ ਦਾ