This browser does not support the video element.
ਅਬੋਹਰ ਰੋਡ ਤੇ ਭਾਜਪਾ ਦੀ ਮੀਟਿੰਗ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਦੇ ਫ਼ੈਸਲੇ ਦੀ ਕੀਤੀ ਗਈ ਸ਼ਲਾਘਾ
Sri Muktsar Sahib, Muktsar | Aug 27, 2025
ਸ੍ਰੀ ਮੁਕਤਸਰ ਸਾਹਿਬ ਵਿਖੇ ਭਾਰਤੀ ਜਨਤਾ ਪਾਰਟੀ ਦੇ ਮੰਡਲ 3 ਦੀ ਇੱਕ ਮੀਟਿੰਗ ਪ੍ਰਧਾਨ ਰਜਿੰਦਰ ਕੁਮਾਰ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਪਹੁੰਚੇ ਵੱਖ-ਵੱਖ ਆਗੂਆਂ ਨੇ ਹਰਿਆਣਾ ਦੇ ਮੁੱਖ ਮੰਤਰੀ ਵੱਲੋਂ ਸਿੱਖ ਵਿਰੋਧੀ ਦੰਗਿਆਂ ਦੇ 121 ਪੀੜਿਤ ਪਰਿਵਾਰਕ ਮੈਂਬਰਾਂ ਨੂੰ ਨੌਕਰੀ ਦੇਣ ਦੀ ਕੀਤੀ ਗਈ ਘੋਸ਼ਣਾ ਦੀ ਭਰਪੂਰ ਸਲਾਘਾ ਕੀਤੀ ਗਈ।