Install App
bsranatimetv
This browser does not support the video element.
ਰੂਪਨਗਰ: ਕੀਰਤਪੁਰ ਸਾਹਿਬ ਪੁਲਿਸ ਵੱਲੋਂ ਅੰਨੇ ਕਤਲ ਦੀ ਗੁੱਥੀ ਨੂੰ ਸੁਲਝਾਇਆ ਇੱਕ ਵਿਅਕਤੀ ਨੂੰ ਜੰਮੂ ਕਸ਼ਮੀਰ ਤੋਂ ਕੀਤਾ ਗ੍ਰਿਫਤਾਰ
Rup Nagar, Rupnagar | Sep 2, 2025
ਬੀਤੀ 12 ਅਗਸਤ ਨੂੰ ਭਾਰਤਗੜ ਦੇ ਨਜ਼ਦੀਕੀ ਪਿੰਡ ਬੜਾ ਪਿੰਡ ਵਿਖੇ ਇੱਕ ਔਰਤ ਦੀ ਨਗਨ ਹਾਲਤ ਚੋਂ ਲਾਸ਼ ਬਰਾਮਦ ਹੋਈ ਸੀ ਜਿਸ ਦੇ ਮਾਮਲੇ ਚੋਂ ਪੁਲਿਸ ਵੱਲੋਂ ਵੱਖ-ਵੱਖ ਪਹਿਲੂਆਂ ਅਤੇ ਕਾਰਵਾਈ ਕੀਤੀ ਜਾ ਰਹੀ ਸੀ ਅਤੇ ਉਕਤ ਔਰਤ ਦਾ ਕਤਲ ਕਰਨ ਵਾਲੇ ਵਿਅਕਤੀ ਨੂੰ ਜੰਮੂ ਕਸ਼ਮੀਰ ਤੋਂ ਗ੍ਰਿਫਤਾਰ ਕੀਤਾ ਗਿਆ ਹੈ ਜਿਸ ਸੰਬੰਧ ਵਿੱਚ ਜ਼ਿਲ੍ਹਾ ਪੁਲਿਸ ਮੁਖੀ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਗਈ ਹੈ।
Share
Read More News
T & C
Privacy Policy
Contact Us
Your browser does not support JavaScript!