This browser does not support the video element.
ਫਤਿਹਗੜ੍ਹ ਸਾਹਿਬ: ਸਿਵਿਲ ਸਰਜਨ ਫਤਿਹਗੜ੍ਹ ਸਾਹਿਬ ਵੱਲੋਂ ਜ਼ਿਲ੍ਹਾ ਵਾਸੀਆਂ ਲਈ ਐਡਵਾਈਜ਼ਰੀ ਜਾਰੀ
Fatehgarh Sahib, Fatehgarh Sahib | Aug 29, 2025
ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ ਵੱਲੋਂ ਜਿਲੇ ਅੰਦਰ ਹੜਾਂ ਦੀ ਸੰਭਾਵਿਤ ਸਥਿਤੀ ਦੇ ਮੱਦੇ ਨਜ਼ਰ ਵਾਟਰ ਬੋਰਨ ਅਤੇ ਵੈਕਟਰ ਬੋਰਨ ਬਿਮਾਰੀਆਂ ਤੋਂ ਬਚਣ ਅਤੇ ਆਪਣੀ ਸਿਹਤ ਦਾ ਖਿਆਲ ਰੱਖਣ ਲਈ ਅਡਵਾਜਰੀ ਜਾਰੀ ਕੀਤੀ ਗਈ ਹੈ ਤਾਂਕਿ ਜੇਕਰ ਹੜ ਆਉਂਦੇ ਹਨ ਇਸਦੇ ਮਾੜੇ ਪ੍ਰਭਾਵਾਂ ਤੋਂ ਸਿਹਤ ਨੂੰ ਬਚਾਇਆ ਜਾ ਸਕੇ।