Install App
fazilkapublicapp
This browser does not support the video element.
ਫਾਜ਼ਿਲਕਾ: ਪਿੰਡ ਘੁਰਕਾ ਵਿਖੇ ਪਹੁੰਚੇ ਕੈਬਨਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਬੋਲੇ ਰਲ ਮਿਲ ਕੇ ਕਰਾਂਗੇ ਇਸ ਕੁਦਰਤੀ ਆਪਦਾ ਦਾ ਸਾਹਮਣਾ
Fazilka, Fazilka | Aug 30, 2025
ਫਾਜ਼ਿਲਕਾ ਦੇ ਪਿੰਡ ਘੁਰਕਾ ਦੀਆਂ ਤਸਵੀਰਾਂ ਨੇ । ਜਿੱਥੇ ਹੜ ਪੀੜਤ ਲੋਕਾਂ ਦੇ ਨਾਲ ਮੁਲਾਕਾਤ ਕਰਨ ਦੇ ਲਈ ਪੰਜਾਬ ਦੇ ਕੈਬਿਨੇਟ ਮੰਤਰੀ ਗੁਰਮੀਤ ਸਿੰਘ ਖੁਡੀਆਂ ਪਹੁੰਚੇ । ਟਰੈਕਟਰ ਟਰਾਲੀ ਤੇ ਸਵਾਰ ਹੋ ਕੇ ਪਿੰਡ ਵਿੱਚ ਪਹੁੰਚੇ ਮੰਤਰੀ ਸਾਹਿਬ ਨੇ ਜਿੱਥੇ ਲੋਕਾਂ ਦੇ ਨਾਲ ਮੁਲਾਕਾਤ ਕੀਤੀ । ਉੱਥੇ ਹੀ ਇਸ ਦੌਰਾਨ ਨਾ ਸਿਰਫ ਉਹਨਾਂ ਨੇ ਲੋਕਾਂ ਨੂੰ ਰਾਸ਼ਨ ਮੁਹਈਆ ਕਰਵਾਇਆ ਬਲਕਿ ਉਹਨਾਂ ਨੇ ਕਿਹਾ ਕਿ ਇਹ ਕੁਦਰਤੀ ਆਪਦਾ ਤੇ ਅਸੀਂ ਰਲ ਮਿਲ ਕੇ ਇਸਦਾ ਸਾਹਮਣਾ ਕਰਾਂਗੇ ।
Share
Read More News
T & C
Privacy Policy
Contact Us
Your browser does not support JavaScript!