Install App
bathlamalout
This browser does not support the video element.
ਮਲੋਟ: ਪਾਵਰਕਾਮ ਸੀਐੱਚਬੀ ਲਾਈਨਮੈਨ ਠੇਕਾ ਮੁਲਾਜਮਾਂ ਨੇ ਪਰਿਵਾਰਾਂ ਸਮੇਤ ਮਲੋਟ ਵਿਖੇ ਮੰਤਰੀ ਡਾ.ਬਲਜੀਤ ਕੌਰ ਦੇ ਦਫ਼ਤਰ ਅੱਗੇ ਕੀਤਾ ਰੋਸ਼ ਪ੍ਰਦਰਸ਼ਨ
Malout, Muktsar | Aug 23, 2025
ਪਾਵਰਕਮ ਸੀ ਐਚ ਬੀ ਲਾਈਨਮੈਨ ਠੇਕਾ ਮੁਲਾਜਮ ਯੂਨੀਅਨ ਪੰਜਾਬ ਵਲੋ ਅੱਜ ਪਰਿਵਾਰਾਂ ਸਮੇਤ ਮਲੋਟ ਵਿਖੇ ਕੈਬਨਿਟ ਮੰਤਰੀ ਬਲਜੀਤ ਕੌਰ ਦੇ ਦਫਤਰ ਅੱਗੇ ਸੂਬਾ ਪੱਧਰੀ ਧਰਨਾ ਪ੍ਰਦਰਸ਼ਨ ਕੀਤਾ ਗਿਆ। ਸੂਬਾ ਪ੍ਰਧਾਨ ਅੰਗਰੇਜ ਸਿੰਘ ਆਦਿ ਨੇ ਦੱਸਿਆ ਹੈ ਕਿ ਸੀ ਐਚ ਬੀ ਅਤੇ ਸੀ ਐਚ ਡਬਲਯੂ ਮੁਲਾਜ਼ਮ ਪਿਛਲੇ 2012 ਤੋ ਠੇਕੇਦਾਰੀ ਸਿਸਟਮ ਰਾਹੀਂ ਬਿਜਲੀ ਬੋਰਡ ਦੇ ਆਦਰੇ ਵਿਚ ਕੰਮ ਕਰ ਰਹੇ ਹਨ, ਇਨ੍ਹਾਂ ਕਾਮਿਆ ਤੋਂ ਘੱਟ ਤਨਖਾਹ ਤੇ ਵਾਧੂ ਕੰਮ ਲਿਆ ਜਾਂਦਾ ਹੈ ।
Share
Read More News
T & C
Privacy Policy
Contact Us
Your browser does not support JavaScript!