This browser does not support the video element.
ਫਰੀਦਕੋਟ: ਮਿੰਨੀ ਸਕੱਤਰੇਤ ਵਿਖੇ ਡਿਪਟੀ ਕਮਿਸ਼ਨਰ ਨੇ ਪਲਾਲੀ ਦੀ ਸੰਭਾਲ ਦੇ ਅਗਾਉ ਪ੍ਰਬੰਧਾਂ ਨੂੰ ਲੈਕੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਦਿੱਤੀਆਂ ਹਦਾਇਤਾਂ
Faridkot, Faridkot | Aug 26, 2025
ਇਸ ਮੌਕੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਦੱਸਿਆ ਜਿਲ੍ਹਾ ਫਰੀਦਕੋਟ ਦੇ 22 ਕਲੱਸਟਰਾਂ ਵਿੱਚ ਤੈਨਾਤ ਕੀਤੇ ਗਏ ਅਧਿਕਾਰੀਆਂ/ਕਰਮਚਾਰੀਆਂ, ਪਿੰਡਾਂ ਵਿੱਚ ਬਣਾਈਆਂ ਕਮੇਟੀਆਂ ਜਿਹਨਾਂ ਵਿੱਚ ਕਲੱਸਟਰ ਅਫਸਰ, ਸਹਾਇਕ ਕਲੱਸਟਰ ਅਫਸਰ, ਨੋਡਲ ਅਫਸਰ, ਪਟਵਾਰੀਆਂ ਤੋਂ ਇਲਾਵਾ ਸੁਸਾਇਟੀ ਕਮੇਟੀ ਮੈਂਬਰ, ਮਨਰੇਗਾ ਵਰਕਰ, ਆਂਗਨਵਾੜੀ ਵਰਕਰ, ਆਸ਼ਾ ਵਰਕਰ, ਪਿੰਡ ਦੇ ਸਰਪੰਚ, ਨੰਬਰਦਾਰ ਸ਼ਾਮਿਲ ਹਨ ਨਾਲ ਲੜੀਵਾਰ ਮੀਟਿੰਗਾਂ ਕੀਤੀਆਂ ਜਾਣਗੀਆਂ।