Install App
faridabegam770
This browser does not support the video element.
ਸੁਲਤਾਨਪੁਰ ਲੋਧੀ: ਮੁੱਖ ਸਕੱਤਰ ਵਲੋਂ ਹੜ ਪ੍ਰਭਾਵਿਤ ਖੇਤਰਾਂ ਚ ਰਾਹਤ ਕਾਰਜਾਂ ਦੀ ਸਮੀਖਿਆ, ਬਾਊਪੁਰ ਟਾਪੂ ਦੇ ਪਿੰਡਾਂ ਨੂੰ ਹੜ ਤੋਂ ਬਚਾਉਣ ਲਈ ਪੱਕੇ ਹੱਲ ਦਾ ਭਰਸਾ
Sultanpur Lodhi, Kapurthala | Aug 31, 2025
ਪੰਜਾਬ ਦੇ ਮੁੱਖ ਸਕੱਤਰ ਕੇ ਏ ਪੀ ਸਿਨਹਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਵਿੱਚ ਹੜ੍ਹਾਂ ਦੀ ਮਾਰ ਹੇਠ ਆਏ ਇਲਾਕਿਆਂ ਦੇ ਲੋਕਾਂ ਦੀ ਹਰ ਸੰਭਵ ਮਦਦ ਯਕੀਨੀ ਬਣਾਏਗੀ । ਸੁਲਤਾਨਪੁਰ ਲੋਧੀ ਵਿਖੇ ਸਕੱਤਰ ਜਲ ਸਰੋਤ ਵਿਭਾਗ ਕ੍ਰਿਸ਼ਨ ਕੁਮਾਰ ਦੇ ਨਾਲ ਕਪੂਰਥਲਾ ਜ਼ਿਲ੍ਹੇ ਦੇ ਹੜ ਪ੍ਰਭਾਵਿਤ ਇਲਾਕਿਆਂ ਚ ਰਾਹਤ ਕਾਰਜਾਂ ਦੀ ਸਮੀਖਿਆ ਕਰਦੇ ਸਮੇਂ ਉਨ੍ਹਾਂ ਬਾਊਪੁਰ ਤੇ ਸਾਂਗਰਾ ਦੇ ਲੋਕਾਂ ਨਾਲ ਗੱਲਬਾਤ ਕੀਤੀ ਤੇ ਭਰੋਸਾ ਦਵਾਇਆ ਕਿ ਹੜ ਦਾ ਸਥਾਈ ਹੱਲ ਲੱਭਿਆ ਜਾਵੇਗਾ।
Share
Read More News
T & C
Privacy Policy
Contact Us
Your browser does not support JavaScript!