This browser does not support the video element.
ਭਿੱਖੀਵਿੰਡ: ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਪੱਟੀ ਵਿਖੇ ਕੀਤਾ ਗਿਆ
Bhikhiwind, Tarn Taran | May 30, 2025
ਮੁੱਖ ਖੇਤੀਬਾੜੀ ਅਫਸਰ ਤਰਨ ਤਰਨ ਡਾ ਜਸਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੁਆਰਾ ਝੋਨੇ, ਬਾਸਮਤੀ ਦੀ ਸਿੱਧੀ ਬਿਜਾਈ ਅਪਣਾਉਣ ਵਾਲੇ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦੇਣ ਹਿੱਤ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਪੱਟੀ ਵਿਖੇ ਕੀਤਾ ਗਿਆ।