Install App
rajeev_sharma_fdk
This browser does not support the video element.
ਫਰੀਦਕੋਟ: ਰੇਲਵੇ ਸਟੇਸ਼ਨ ਅਤੇ ਬੱਸ ਸਟੈਂਡ ਤੇ ਪੁਲਿਸ ਨੇ ਕਾਨੂੰਨ ਵਿਵਸਥਾ ਬਣਾਏ ਰੱਖਣ ਵਾਸਤੇ ਕੀਤੀ ਸਰਚ,ਵਹੀਕਲਾਂ ਦੀ ਵੀ ਕੀਤੀ ਪੜਤਾਲ
Faridkot, Faridkot | Sep 10, 2025
ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਵੱਲੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਫਰੀਦਕੋਟ ਪੁਲਿਸ ਵੱਲੋਂ ਜਿਲ੍ਹੇ ਵਿੱਚ ਅਮਨ-ਚੈਨ ਅਤੇ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਨਿਰੰਤਰ ਤੌਰ 'ਤੇ ਸ਼ਰਾਰਤੀ ਅਤੇ ਮਾੜੇ ਅਨਸਰਾਂ ਉੱਪਰ ਨਿਗਰਾਨੀ ਰੱਖੀ ਜਾ ਰਹੀ ਹੈ। ਇਸ ਤਹਿਤ ਰੇਲਵੇ ਸਟੇਸ਼ਨਾਂ ਅਤੇ ਬੱਸ ਸਟੈਡਾਂ 'ਤੇ ਐਟੀ-ਸਾਬੋਟੇਜ ਟੀਮਾਂ ਅਤੇ ਸਨੀਫਰ ਡੌਗ ਦੀ ਮਦਦ ਨਾਲ ਚਲਾਈ ਗਈ ਵਿਸ਼ੇਸ਼ ਜਾਂਚ ਮੁਹਿੰਮ ਵੀ ਇਸੇ ਦਾ ਹੀ ਹਿੱਸਾ ਹਨ।
Share
Read More News
T & C
Privacy Policy
Contact Us
Your browser does not support JavaScript!