This browser does not support the video element.
ਮਲੇਰਕੋਟਲਾ: ਲੋਕਾਂ ਨੂੰ ਵੋਟ ਦੀ ਮਹੱਤਤਾ ਦੱਸਣ ਲਈ ਸਮਝਦਾਰ ਬੇਗਮ ਮੁਹਿੰਮ ਦੀ ਕੀਤੀ ਗਈ ਸ਼ੁਰੁਆਤ, ਜ਼ਿਲ੍ਹਾ ਚੋਣ ਅਫ਼ਸਰ
Malerkotla, Sangrur | Apr 12, 2024
ਜ਼ਿਲ੍ਹਾ ਪ੍ਰਸ਼ਾਸਨ ਮਲੇਰਕੋਟਲਾ ਨੇ ਆਪਣੀ ਵੋਟਰ ਆਊਟਰੀਚ ਮੁਹਿੰਮ ਨੂੰ ਜਨ ਜਨ ਤੱਕ ਪਹੁੰਚਾਉਣ ਲਈ 'ਸਮਝਦਾਰ ਬੇਗਮ' (ਵੋਟਰ ਜਾਗਰੂਕਤਾ ਮਾਸਕੇਟ) ਦੀ ਸ਼ੁਰੂਆਤ ਕੀਤੀ ਹੈ। ਜਿਸ ਦਾ ਉਦੇਸ਼ ਲੋਕਾਂ ਨੂੰ ਵੋਟ ਬਣਾਉਣ ਅਤੇ ਆਪਣੀ ਵੋਟ ਦੀ ਨੈਤਿਕ ਵਰਤੋਂ ਬਾਰੇ ਜਾਗਰੂਕ ਕਰਨਾ ਹੈ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ: ਪਲਵੀ ਨੇ ਅੱਜ ਆਪਣੇ ਦਫ਼ਤਰ ਵਿਖੇ ਇਸ ਮਾਸਕੇਟ ਦੀ ਸ਼ੁਰੂਆਤ ਕੀਤੀ।