This browser does not support the video element.
ਬਠਿੰਡਾ: ਸਿਵਿਲ ਹਸਪਤਾਲ ਵਿਖੇ 8 ਸਤੰਬਰ ਤੱਕ ਮਨਾਇਆ ਜਾ ਰਿਹਾ 40ਵਾਂ ਅੱਖਾਂ ਦਾਨ ਸਬੰਧੀ ਪੰਦਰਵਾੜਾ ਸਿਵਲ ਸਰਜਨ
Bathinda, Bathinda | Aug 25, 2025
ਪੰਜਾਬ ਸਰਕਾਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ ਤਪਿੰਦਰਜੋਤ ਸਿਵਲ ਸਰਜਨ ਬਠਿੰਡਾ ਦੀ ਅਗਵਾਈ ਵਿੱਚ ਡਾ ਮੀਨਾਕਸ਼ੀ ਸਿੰਗਲਾ ਅੱਖਾਂ ਦੇ ਮਾਹਿਰ ਕਮ ਡੀ.ਪੀ.ਐਮ. ਜ਼ਿਲ੍ਹਾ ਬਲਾਈਂਡਨੈਸ ਕੰਟਰੋਲ ਸੋਸਾਇਟੀ ਦੀ ਦੇਖ-ਰੇਖ ਹੇਠ ਅੱਖਾਂ ਦਾਨ ਕਰਨ ਸਬੰਧੀ ਜਾਗਰੂਕਤਾ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਇਸ ਦੇ ਸਬੰਧ ‘ਚ ਦਫ਼ਤਰ ਸਿਵਲ ਸਰਜਨ ਵਿਖੇ ਅੱਖਾਂ ਦੇ ਦਾਨ ਸਬੰਧੀ ਪੋਸਟਰ ਰੀਲੀਜ਼ ਕੀਤਾ ਗਿਆ।