This browser does not support the video element.
ਬਠਿੰਡਾ: ਮਿੰਨੀ ਸਕੱਤਰੇਤ ਵਿਖੇ ਆਧਾਰ ਕਾਰਡ ਦੀ ਅਪਡੇਸ਼ਨ ਦੇ ਮੱਦੇਨਜ਼ਰ ਕੀਤੀ ਅਧਿਕਾਰੀਆਂ ਨਾਲ ਮੀਟਿੰਗ
Bathinda, Bathinda | Sep 9, 2025
ਡੀਸੀ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ ਮੈਡਮ ਪੂਨਮ ਸਿੰਘ ਭਾਰਤ ਸਰਕਾਰ ਦੀਆਂ ਗਾਇਡਲਾਈਨਜ ਅਨੁਸਾਰ ਆਧਾਰ ਕਾਰਡ ਦੀ ਅਪਡੇਸ਼ਨ ਦੇ ਮੱਦੇਨਜ਼ਰ ਜ਼ਿਲ੍ਹੇ ਦੀ ਪ੍ਰਗਤੀ ਨੂੰ ਵਧਾਉਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।